You’re viewing a text-only version of this website that uses less data. View the main version of the website including all images and videos.
ਈਰਾਨੀ ਡਰੋਨ ਵੱਲੋਂ ਕੁਵੈਤ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤੇ ਗਏ ਹਮਲੇ ਦੇ ਪਲ ਕੈਮਰੇ ਵਿੱਚ ਕੈਦ ਹੋ ਗਏ
ਈਰਾਨੀ ਡਰੋਨ ਵੱਲੋਂ ਕੁਵੈਤ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤੇ ਗਏ ਹਮਲੇ ਦੇ ਪਲ ਕੈਮਰੇ ਵਿੱਚ ਕੈਦ ਹੋ ਗਏ
ਪ੍ਰਕਾਸ਼ਿਤ
ਈਰਾਨੀ ਡਰੋਨ ਵੱਲੋਂ ਕੁਵੈਤ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤੇ ਗਏ ਹਮਲੇ ਦੇ ਪਲ ਕੈਮਰੇ ਵਿੱਚ ਕੈਦ ਹੋ ਗਏ। ਸਥਾਨਕ ਅਧਿਕਾਰੀਆਂ ਮੁਤਾਬਕ, ਇਸ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਈ ਹੈ, ਜਦਕਿ 60 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ।
ਹਮਲੇ ਦੀਆਂ ਕੁਝ ਤਸਵੀਰਾਂ ਸੀਸੀਟੀਵੀ ਫੁਟੇਜ ਵਿੱਚ ਵੀ ਰਿਕਾਰਡ ਹੋਈਆਂ ਹਨ। ਇਸ ਹਮਲੇ ਕਾਰਨ ਯਾਤਰੀ ਟਰਮੀਨਲ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ