ਜਦੋਂ ਸੜਦੀ ਕਾਰ ਵਿੱਚੋਂ ਬਚਾਇਆ ਗਿਆ ਸ਼ਖ਼ਸ

ਵੀਡੀਓ ਕੈਪਸ਼ਨ, ਜਦੋਂ ਸੜਦੀ ਕਾਰ ਵਿੱਚੋਂ ਬਚਾਇਆ ਗਿਆ ਸ਼ਖ਼ਸ
ਜਦੋਂ ਸੜਦੀ ਕਾਰ ਵਿੱਚੋਂ ਬਚਾਇਆ ਗਿਆ ਸ਼ਖ਼ਸ
ਪ੍ਰਕਾਸ਼ਿਤ

ਬਾਡੀਕੈਮ ਦੀ ਫੁਟੇਜ ਵਿੱਚ ਇੱਕ ਪੁਲਿਸ ਅਧਿਕਾਰੀ ਨੂੰ ਟੈਕਸਾਸ ਦੇ ਸਾਊਥਲੇਕ ਵਿੱਚ ਇੱਕ ਵਿਅਕਤੀ ਨੂੰ ਉਸ ਦੀ ਕਾਰ ਅੱਗ ਦੀਆਂ ਲਪਟਾਂ ਵਿੱਚ ਘਿਰਨ ਤੋਂ ਕੁਝ ਸਕਿੰਟ ਪਹਿਲਾਂ ਬਚਾਉਂਦੇ ਹੋਏ ਦੇਖਿਆ ਜਾ ਸਕਦਾ ਹੈ।

ਪੁਲਿਸ ਮੁਤਾਬਕ, ਕੋਰਪੋਰਲ ਸਵਿਸ਼ਰ ਇੱਕ ਮੋਟਰਵੇਅ 'ਤੇ ਟ੍ਰੈਫਿਕ ਜਾਂਚ ਕਰ ਰਹੇ ਸਨ, ਜਦੋਂ ਉਨ੍ਹਾਂ ਨੂੰ ਨੇੜੇ ਇੱਕ ਵਾਹਨ ਵਿੱਚੋਂ ਧੂੰਆਂ ਨਿਕਲਣ ਦੀ ਸੂਚਨਾ ਮਿਲੀ।

ਵਾਹਨ ਨੂੰ ਐਮਰਜੈਂਸੀ ਲੇਨ ਵਿੱਚ ਲਿਆਉਣ ਦੇ ਕੁਝ ਹੀ ਸਮੇਂ ਬਾਅਦ, ਜਦੋਂ ਡਰਾਈਵਰ ਹਾਲੇ ਵੀ ਅੰਦਰ ਸੀ, ਤਾਂ ਕਾਰ ਦੇ ਹੇਠਲੇ ਹਿੱਸੇ ਵਿੱਚੋਂ ਅਚਾਨਕ ਅੱਗ ਦੀਆਂ ਲਪਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)